Judges 19:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰੇ ਲੇਵੀ ਬੰਦਾ ਜਲਦੀ ਉੱਠਿਆ। ਉਹ ਘਰ ਜਾਣਾ ਚਾਹੁੰਦਾ ਸੀ। ਉਸ ਨੇ ਬਾਹਰ ਜਾਣ ਲਈ ਦਰਵਾਜ਼ਾ ਖੋਲ੍ਹਿਆ ਤਾਂ ਉਸ ਦੀ ਰੱਖੈਲ ਉੱਥੇ ਪਈ ਹੋਈ ਸੀ। ਉਹ ਆਪਣੇ ਹੱਥ ਡਿਉਢੀ ਉੱਤੇ ਰੱਖਕੇ ਦਰਵਾਜ਼ੇ ਉੱਤੇ ਡਿੱਗੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਭਰਤਾ ਨੇ ਸਵੇਰੇ ਉੱਠ ਕੇ ਘਰ ਦੇ ਬੂਹੇ ਖੋਲ੍ਹੇ ਅਤੇ ਤੁਰਨ ਨੂੰ ਬਾਹਰ ਨਿੱਕਲਿਆ ਤਾਂ ਵੇਖੋ, ਉਹ ਤੀਵੀਂ ਜਿਹੜੀ ਉਹ ਦੀ ਸੁਰੀਤ ਸੀ ਘਰ ਦੇ ਬੂਹੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਸਰਦਲ ਨਾਲ ਲੱਗੇ ਹੋਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪਤੀ ਨੇ ਸਵੇਰੇ ਉੱਠ ਕੇ ਘਰ ਦਾ ਦਰਵਾਜ਼ਾ ਖੋਲ੍ਹਿਆ ਅਤੇ ਜਾਣ ਲਈ ਬਾਹਰ ਨਿੱਕਲਿਆ ਤਾਂ ਵੇਖੋ, ਉਸ ਦੀ ਰਖ਼ੈਲ ਘਰ ਦੇ ਦਰਵਾਜ਼ੇ ਉੱਤੇ ਪਈ ਸੀ ਅਤੇ ਉਸ ਦੇ ਹੱਥ ਡਿਉੜ੍ਹੀ ਨਾਲ ਲੱਗੇ ਹੋਏ ਸਨ।