Judges 19:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤ ਦਾ ਪਿਤਾ ਲੇਵੀ ਨੂੰ ਆਪਣੇ ਘਰ ਅੰਦਰ ਲੈ ਗਿਆ। ਲੇਵੀ ਦੇ ਸੌਹਰੇ ਨੇ ਉਸ ਨੂੰ ਠਹਿਰਨ ਲਈ ਆਖਿਆ। ਇਸ ਲਈ ਉਹ ਲੇਵੀ ਬੰਦਾ ਤਿੰਨ ਦਿਨ ਠਹਿਰਿਆ ਰਿਹਾ। ਉਹ ਆਪਣੇ ਸੌਹਰੇ ਦੇ ਘਰ ਹੀ ਖਾਂਦਾ-ਪੀਂਦਾ ਅਤੇ ਸੌਁਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਦੇ ਸਹੁਰੇ ਅਰਥਾਤ ਛੋਕਰੀ ਦੇ ਪਿਉ ਨੇ ਉਹ ਨੂੰ ਅਟਕਾ ਛੱਡਿਆ ਅਤੇ ਉਹ ਤਿੰਨ ਦਿਨ ਉਸ ਦੇ ਨਾਲ ਰਿਹਾ ਅਤੇ ਉਨ੍ਹਾਂ ਨੇ ਖਾਧਾ ਪੀਤਾ ਅਰ ਉਹ ਉੱਥੇ ਟਿਕੇ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਸਹੁਰੇ ਅਰਥਾਤ ਇਸਤਰੀ ਦੇ ਪਿਤਾ ਨੇ ਉਸ ਨੂੰ ਰੋਕ ਲਿਆ ਅਤੇ ਉਹ ਤਿੰਨ ਦਿਨ ਤੱਕ ਉਸ ਦੇ ਨਾਲ ਰਿਹਾ ਅਤੇ ਉਨ੍ਹਾਂ ਦੇ ਖਾਧਾ ਪੀਤਾ ਅਤੇ ਉੱਥੇ ਟਿਕੇ ਰਹੇ।