Judges 19:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੌਥੇ ਦਿਨ ਉਹ ਸੁਵਖਤੇ ਉੱਠਿਆ। ਲੇਵੀ ਬੰਦਾ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰ ਉਸ ਜਵਾਨ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਕੁਝ ਖਾ ਲਵੋ। ਖਾਣਾ ਖਾਣ ਤੋਂ ਬਾਦ ਹੀ ਤੁਸੀਂ ਜਾ ਸੱਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਚੌਥੇ ਦਿਨ ਜਦ ਪਰਭਾਤੇ ਉੱਠੇ ਤਾਂ ਅਜਿਹਾ ਹੋਇਆ ਜੋ ਉਹ ਵਿਦਿਆ ਹੋਣ ਲਈ ਉੱਠ ਖਲੋਤਾ ਤਾਂ ਛੋਕਰੀ ਦੇ ਪਿਉ ਨੇ ਆਪਣੇ ਜੁਆਈ ਨੂੰ ਆਖਿਆ, ਗਿਰਾਹੀਕੁ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਆਪਣੇ ਰਾਹ ਪੈ ਜਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਥੇ ਦਿਨ ਜਦ ਉਹ ਸਵੇਰ ਨੂੰ ਉੱਠੇ ਤਾਂ ਉਹ ਵਾਪਿਸ ਜਾਣ ਲਈ ਉੱਠ ਕੇ ਖੜ੍ਹਾ ਹੋ ਗਿਆ ਤਾਂ ਇਸਤਰੀ ਦੇ ਪਿਤਾ ਨੇ ਆਪਣੇ ਜੁਆਈ ਨੂੰ ਕਿਹਾ, “ਥੋੜ੍ਹੀ ਜਿਹੀ ਰੋਟੀ ਖਾ ਕੇ ਅਨੰਦ ਹੋ ਲੈ, ਫੇਰ ਤੁਸੀਂ ਚਲੇ ਜਾਣਾ।”