Judges 19:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪੰਜਵੇਂ ਦਿਨ ਲੇਵੀ ਬੰਦਾ ਸਵੇਰੇ ਜਲਦੀ ਉੱਠ ਪਿਆ। ਉਹ ਜਾਣ ਲਈ ਤਿਆਰ ਸੀ। ਪਰ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਖਾਣਾ ਖਾ ਲਵੋ। ਆਰਾਮ ਕਰੋ ਅਤੇ ਅੱਜ ਸ਼ਾਮ ਤੱਕ ਰੁਕ ਜਾਓ।” ਇਸ ਲਈ ਉਨ੍ਹਾਂ ਦੋਹਾਂ ਨੇ ਫ਼ੇਰ ਰਲਕੇ ਭੋਜਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੰਜਵੇਂ ਦਿਨ ਤੜਕੇ ਹੀ ਉੱਠਿਆ ਜੋ ਵਿਦਿਆ ਹੋਵਾਂ ਤਾਂ ਛੋਕਰੀ ਦੇ ਪਿਉ ਨੇ ਉਹ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢਲਦੇ ਤੋੜੀ ਠਹਿਰ ਜਾਵੀਂ ਅਤੇ ਦਿਨ ਢਲਕੇ ਤੋੜੀ ਠਹਿਰ ਜਾਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਜਵੇਂ ਦਿਨ ਸਵੇਰੇ ਹੀ ਉਹ ਵਿਦਿਆ ਹੋਣ ਲਈ ਉੱਠ ਗਿਆ, ਪਰ ਇਸਤਰੀ ਦੇ ਪਿਤਾ ਨੇ ਕਿਹਾ, “ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਤੂੰ ਆਪਣੇ ਮਨ ਨੂੰ ਅਨੰਦ ਕਰ ਅਤੇ ਦਿਨ ਢੱਲਣ ਤੱਕ ਠਹਿਰ ਜਾਓ।” ਤਦ ਉਨ੍ਹਾਂ ਦੋਹਾਂ ਨੇ ਇਕੱਠੇ ਰੋਟੀ ਖਾਧੀ।