Judges 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਪੂਰੀ ਪੀੜ੍ਹੀ ਦੇ ਦੇਹਾਂਤ ਤੋਂ ਮਗਰੋਂ ਅਗਲੀ ਪੀੜ੍ਹੀ ਜਵਾਨ ਹੋਈ। ਇਹ ਨਵੀਂ ਪੀੜੀ ਯਹੋਵਾਹ ਬਾਰੇ ਜਾਂ ਯਹੋਵਾਹ ਦੇ ਇਸਰਾਏਲ ਲਈ ਕੀਤੇ ਕੰਮਾਂ ਬਾਰੇ ਕੁਝ ਨਹੀਂ ਜਾਣਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪਿੱਤ੍ਰਾਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਪਿੱਛੋਂ ਇੱਕ ਹੋਰ ਪੀੜ੍ਹੀ ਉੱਠੀ, ਜਿਸ ਨੇ ਨਾ ਯਹੋਵਾਹ ਨੂੰ ਨਾ ਉਸ ਕੰਮ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤਾ ਸੀ ਜਾਤਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।