Judges 2:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ ਅਤੇ ਬਆਲ ਵਰਗੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲਾਂ ਦੀ ਪੂਜਾ ਕਰਨ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।