Judges 2:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਮੰਨਣਾ ਛੱਡ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਉਪਾਸਨਾ ਕਰਨ ਲੱਗੇ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਰ ਬਆਲ ਅਤੇ ਅਸ਼ਤਾਰੋਥ ਦੀ ਪੂਜਾ ਕੀਤੀ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ, ਅਤੇ ਬਆਲ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਦੀ ਪੂਜਾ ਕਰਨ ਲੱਗੇ।