Judges 2:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਇਸਰਾਏਲੀਆਂ ਉੱਤੇ ਕਹਿਰਵਾਨ ਹੋ ਗਿਆ ਅਤੇ ਆਖਿਆ, “ਇਸ ਕੌਮ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਆਖਿਆ, ਇਸ ਲਈ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੰਨਿਆਂ ਸੀ ਤੋੜ ਸੁੱਟਿਆ ਅਤੇ ਮੇਰੀ ਆਗਿਆ ਨਾ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,