Judges 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਕੌਮਾਂ ਦੀ ਵਰਤੋਂ ਇਸਰਾਏਲ ਦੇ ਲੋਕਾਂ ਦੀ ਪਰਖ ਕਰਨ ਲਈ ਕਰਾਂਗਾ। ਮੈਂ ਦੇਖਾਂਗਾ ਕਿ ਕੀ ਇਸਰਾਏਲ ਦੇ ਲੋਕ ਆਪਣੇ ਪੁਰਖਿਆਂ ਵਾਂਗ ਯਹੋਵਾਹ ਦੇ ਆਦੇਸ਼ਾਂ ਦਾ ਪਾਲਣ ਕਰ ਸੱਕਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਵਾਂ ਜੋ ਯਹੋਵਾਹ ਦੇ ਰਾਹ ਉੱਤੇ ਤੁਰਨ ਲਈ ਜਿੱਕਰ ਉਨ੍ਹਾਂ ਦੇ ਪਿਉ ਦਾਦੇ ਰਾਜ਼ੀ ਹੁੰਦੇ ਸਨ ਉਹ ਰਾਜ਼ੀ ਹੋਣਗੇ ਯਾ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮੈਂ ਉਨ੍ਹਾਂ ਲੋਕਾਂ ਦੇ ਰਾਹੀਂ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਮੇਰੇ ਰਾਹਾਂ ਉੱਤੇ ਚੱਲਦੇ ਸਨ, ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।”