Judges 2:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਮੈਂ ਤੁਹਾਨੂੰ ਇਹ ਆਖਦਾ ਹਾਂ, ‘ਮੈਂ ਹੋਰਨਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਹੋਰ ਮਜ਼ਬੂਰ ਨਹੀਂ ਕਰਾਂਗਾ। ਇਹ ਲੋਕ ਤੁਹਾਡੇ ਲਈ ਸਮੱਸਿਆ ਬਣ ਜਾਣਗੇ। ਇਹ ਤੁਹਾਡੇ ਲਈ ਇੱਕ ਤਰ੍ਹਾਂ ਦੀ ਫ਼ਾਹੀ ਹੋਣਗੇ। ਉਨ੍ਹਾਂ ਦੇ ਝੂਠੇ ਦੇਵਤੇ ਤੁਹਾਨੂੰ ਫ਼ਾਹੁਣ ਲਈ ਇੱਕ ਤਰ੍ਹਾਂ ਦਾ ਜਾਲ ਹੋਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਵੀ ਆਖਿਆ, ਜੋ ਮੈਂ ਓਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡੇ ਜਿਹੇ ਅਤੇ ਓਹਨਾਂ ਦੇ ਦਿਓਤੇ ਤੁਹਾਡੇ ਲਈ ਫਾਹੀ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਵੀ ਕਹਿੰਦਾ ਹਾਂ, ਮੈਂ ਉਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡਿਆਂ ਵਰਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫਾਹੀ ਹੋਣਗੇ।”