Judges 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੂਨ ਦਾ ਪੁੱਤਰ ਯਹੋਸ਼ੁਆ, ਯਹੋਵਾਹ ਦਾ ਸੇਵਕ, 110 ਵਰ੍ਹਿਆਂ ਦੀ ਉਮਰ ਵਿੱਚ ਸੁਰਗਵਾਸ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨੂਨ ਦਾ ਪੁੱਤ੍ਰ ਯਹੋਵਾਹ ਦਾ ਦਾਸ ਯਹੋਸ਼ੁਆ ਇੱਕ ਸੌ ਦੱਸਾਂ ਵਰਿਹਾਂ ਦਾ ਹੋ ਕੇ ਮਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਦਾਸ ਨੂਨ ਦਾ ਪੁੱਤਰ ਯਹੋਸ਼ੁਆ ਇੱਕ ਸੌ ਦਸ ਸਾਲ ਦਾ ਹੋ ਕੇ ਮਰ ਗਿਆ।