Judges 2:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਦਫ਼ਨ ਕਰ ਦਿੱਤਾ। ਉਨ੍ਹਾਂ ਨੇ ਯਹੋਸ਼ੁਆ ਨੂੰ ਉਸੇ ਧਰਤੀ ਉੱਤੇ ਦਫ਼ਨ ਕੀਤਾ ਜਿਹੜੀ ਉਸ ਨੂੰ ਦਿੱਤੀ ਗਈ ਸੀ। ਇਹ ਗਾਸ਼ ਪਰਬਤ ਦੇ ਉੱਤਰ ਵੱਲ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥ ਹਰਸ ਵਿਖੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਉਸ ਦੀ ਪੱਤੀ ਦੀ ਧਰਤੀ ਤਿਮਨਥ- ਹਰਸ ਵਿੱਚ ਇਫਰਾਈਮ ਦੇ ਪਹਾੜ ਦੇ ਉੱਤੇ ਜੋ ਗਾਸ਼ ਦੇ ਪਹਾੜ ਦੇ ਉੱਤਰ ਵੱਲ ਹੈ ਉਸ ਨੂੰ ਦੱਬ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਸ ਦੇ ਹਿੱਸੇ ਦੀ ਜ਼ਮੀਨ ਤਿਮਨਥ-ਹਰਸ ਵਿੱਚ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਗਾਸ਼ ਨਾਮਕ ਪਰਬਤ ਦੇ ਉੱਤਰ ਵੱਲ ਹੈ, ਉਸ ਨੂੰ ਦੱਬ ਦਿੱਤਾ।