Judges 20:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕੱਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁੱਖ ਖਲੋ ਗਏ। ਲੋਕ ਦਾਨ ਤੋਂ ਲੈ ਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉੱਥੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਰੇ ਇਸਰਾਏਲੀ ਨਿੱਕਲ ਕੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਗਿਲਆਦ ਦੇ ਦੇਸ ਸਣੇ ਸਾਰੀ ਮੰਡਲੀ ਇੱਕ ਮਨੁੱਖ ਵਾਂਙੁ ਯਹੋਵਾਹ ਦੇ ਸਨਮੁਖ ਮਿਸਫਾਹ ਵਿੱਚ ਇਕੱਠੀ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਦੇ ਸਾਰੇ ਇਸਰਾਏਲੀ ਅਤੇ ਗਿਲਆਦ ਦੇ ਲੋਕ ਵੀ ਨਿੱਕਲੇ, ਅਤੇ ਸਾਰੀ ਮੰਡਲੀ ਇੱਕ ਮਨੁੱਖ ਵਾਂਗੂੰ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਇਕੱਠੀ ਹੋਈ।