Judges 20:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਸਾਰੇ ਆਦਮੀ ਗਿਬਆਹ ਸ਼ਹਿਰ ਵਿਖੇ ਇਕੱਠੇ ਹੋ ਗਏ। ਉਹ ਸਾਰੇ ਇਸ ਗੱਲੋਂ ਸਹਿਮਤ ਸਨ ਕਿ ਉਹ ਕੀ ਕਰਨ ਜਾ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਙੁ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਗੂੰ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।