Judges 20:13 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸੀਆਂ ਨੂੰ ਜੋ ਗਿਬਆਹ ਵਿੱਚ ਹਨ ਸਾਡੇ ਹੱਥ ਸੌਂਪ ਦਿਓ ਜੋ ਅਸੀਂ ਉਨ੍ਹਾਂ ਨੂੰ ਵੱਢ ਸੁੱਟੀਏ ਅਤੇ ਇਸਰਾਏਲ ਵਿੱਚੋਂ ਕਲੰਕ ਹਟਾ ਦੇਈਏ ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦਾ ਆਖਿਆ ਨਾ ਮੰਨਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸ਼ੀਆਂ ਨੂੰ ਜੋ ਗਿਬਆਹ ਵਿੱਚ ਹਨ, ਸਾਡੇ ਹੱਥ ਵਿੱਚ ਸੌਂਪ ਦਿਉ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਕੇ ਇਸਰਾਏਲ ਵਿੱਚੋਂ ਬੁਰਿਆਈ ਦਾ ਨਾਸ ਕਰ ਦੇਈਏ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦੀ ਗੱਲ ਨਾ ਮੰਨੀ