Judges 20:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਪਰਿਵਾਰ-ਸਮੁਹਾਂ ਦੇ ਲੋਕ ਆਪਣੇ ਸ਼ਹਿਰ ਛੱਡ ਕੇ ਗਿਬਆਹ ਸ਼ਹਿਰ ਚੱਲੇ ਗਏ। ਉਹ ਗਿਬਆਹ ਵਿਖੇ ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਨਾਲ ਲੜਨ ਲਈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਬਿਨਯਾਮੀਨੀ ਸ਼ਹਿਰਾਂ ਵਿੱਚੋਂ ਗਿਬਆਹ ਵਿੱਚ ਆ ਇਕੱਠੇ ਹੋਏ ਜੋ ਇਸਰਾਏਲੀਆਂ ਨਾਲ ਲੜਨ ਲਈ ਨਿੱਕਲਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਬਿਨਯਾਮੀਨੀ ਆਪੋ ਆਪਣੇ ਸ਼ਹਿਰਾਂ ਵਿੱਚੋਂ ਆ ਕੇ ਗਿਬਆਹ ਵਿੱਚ ਇਸ ਲਈ ਇਕੱਠੇ ਹੋਏ ਤਾਂ ਜੋ ਇਸਰਾਏਲੀਆਂ ਨਾਲ ਲੜਨ ਨੂੰ ਨਿੱਕਲਣ।