Judges 20:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਤੋਂ ਬਿਨਾ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਨੇ ਲੜਨ ਵਾਲੇ 4,00,000 ਆਦਮੀ ਇਕੱਠੇ ਕਰ ਲਏ। ਉਨ੍ਹਾਂ 4,00,000 ਆਦਮੀਆਂ ਕੋਲ ਤਲਵਾਰਾਂ ਸਨ। ਹਰੇਕ ਬੰਦਾ ਸਿਖਲਾਈ ਪ੍ਰਾਪਤ ਸਿਪਾਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਲੋਕ ਬਿਨਯਾਮੀਨੋਂ ਬਾਝ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਜੋਧੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਤੋਂ ਬਿਨ੍ਹਾਂ ਇਸਰਾਏਲ ਦੇ ਲੋਕ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਯੋਧਾ ਸਨ।