Judges 20:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਤੱਕ ਗਏ। ਬੈਤੇਲ ਸ਼ਹਿਰ ਵਿਖੇ ਉਨ੍ਹਾਂ ਨੇ ਪਰਮੇਸ਼ੁਰ ਪਾਸੋਂ ਪੁੱਛਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਉੱਤੇ ਕਿਹੜਾ ਪਰਿਵਾਰ-ਸਮੂਹ ਪਹਿਲਾਂ ਹਮਲਾ ਕਰੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਯਹੂਦਾਹ ਦਾ ਪਰਿਵਾਰ ਪਹਿਲ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀ ਉੱਠ ਕੇ ਬੈਤੇਲ ਨੂੰ ਚੜ੍ਹ ਗਏ ਅਤੇ ਪਰਮੇਸ਼ੁਰ ਤੋਂ ਸਲਾਹ ਪੁੱਛੀ ਭਈ ਸਾਡੇ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲੇ ਕੌਣ ਚੜ੍ਹੇ? ਯਹੋਵਾਹ ਨੇ ਆਖਿਆ, ਪਹਿਲੇ ਯਹੂਦਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”