Judges 20:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਇਸਰਾਏਲ ਦੇ ਲੋਕ ਉੱਠੇ। ਉਨ੍ਹਾਂ ਨੇ ਗਿਬਆਹ ਸ਼ਹਿਰ ਦੇ ਨੇੜੇ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲੀਆਂ ਨੇ ਸਵੇਰੇ ਉੱਠ ਕੇ ਗਿਬਆਹ ਦੇ ਸਾਹਮਣੇ ਤੰਬੂ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਨੇ ਸਵੇਰੇ ਉੱਠ ਕੇ ਗਿਬਆਹ ਦੇ ਸਾਹਮਣੇ ਤੰਬੂ ਲਾਏ,