Judges 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂ ਉੱਥੇ ਆਏ। ਉਨ੍ਹਾਂ ਨੇ ਪਰਮੇਸ਼ੁਰ ਦੇ ਲੋਕਾਂ ਦੀ ਆਮ ਸਭਾ ਵਿੱਚੋਂ ਆਪੋ-ਆਪਣੀ ਥਾਂ ਗ੍ਰਹਿਣ ਕਰ ਲਈ। ਉੱਥੇ 4,00,000 ਤਲਵਾਰਧਾਰੀ ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭਨਾਂ ਲੋਕਾਂ ਦੇ ਅਰਥਾਤ ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਰਦਾਰਾਂ ਦੇ ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਲੋਕਾਂ ਦੇ ਸਰਦਾਰ ਸਗੋਂ ਇਸਰਾਏਲ ਦੇ ਸਾਰੇ ਗੋਤਾਂ ਦੇ ਲੋਕ, ਜੋ ਪਰਮੇਸ਼ੁਰ ਦੇ ਲੋਕਾਂ ਦੀ ਸਭਾ ਵਿੱਚ ਆਏ, ਚਾਰ ਲੱਖ ਤਲਵਾਰ ਧਾਰੀ ਪਿਆਦੇ ਸਨ।