Judges 20:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਿਨਯਾਮੀਨ ਦੀ ਫ਼ੌਜ ਗਿਬਆਹ ਸ਼ਹਿਰ ਵਿੱਚੋਂ ਬਾਹਰ ਆਈ। ਉਸ ਦਿਨ ਦੀ ਲੜਾਈ ਵਿੱਚ ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ 22,000 ਆਦਮੀ ਮਾਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲ ਕੇ ਉਸ ਦਿਨ ਬਾਈ ਹਜ਼ਾਰ ਇਸਰਾਏਲੀਆਂ ਨੂੰ ਵੱਢ ਕੇ ਖੇਹ ਵਿੱਚ ਰਲਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲ ਕੇ ਉਸੇ ਦਿਨ ਬਾਈ ਹਜ਼ਾਰ ਇਸਰਾਏਲੀਆਂ ਨੂੰ ਮਾਰ ਕੇ ਮਿੱਟੀ ਵਿੱਚ ਰਲਾ ਦਿੱਤਾ।