Judges 20:23 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਰਾਏਲੀ ਉੱਤੇ ਗਏ ਅਤੇ ਤਿਕਾਲਾਂ ਤੋੜੀ ਯਹੋਵਾਹ ਦੇ ਅੱਗੇ ਰੋਏ ਅਤੇ ਯਹੋਵਾਹ ਤੋਂ ਸਲਾਹ ਪੁੱਛੀ ਭਈ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਪਰਵਾਰ ਨਾਲ ਲੜਨ ਨੂੰ ਫੇਰ ਚੜ੍ਹੀਏ ਕਿ ਨਾ? ਯਹੋਵਾਹ ਨੇ ਆਖਿਆ, ਉਹ ਦੇ ਉੱਤੇ ਚੜ੍ਹਾਈ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀ ਜਾ ਕੇ ਸ਼ਾਮ ਤੱਕ ਯਹੋਵਾਹ ਦੇ ਅੱਗੇ ਰੋਂਦੇ ਰਹੇ ਅਤੇ ਇਹ ਕਹਿ ਕੇ ਯਹੋਵਾਹ ਤੋਂ ਸਲਾਹ ਮੰਗੀ, “ਕੀ ਅਸੀਂ ਆਪਣੇ ਭਰਾ ਬਿਨਯਾਮੀਨ ਦੇ ਨਾਲ ਲੜਨ ਨੂੰ ਫੇਰ ਜਾਈਏ ਕਿ ਨਾ?” ਯਹੋਵਾਹ ਨੇ ਕਿਹਾ, “ਉਨ੍ਹਾਂ ਦੇ ਉੱਤੇ ਚੜ੍ਹਾਈ ਕਰੋ।”