Judges 20:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੀ ਫ਼ੌਜ ਦੂਸਰੇ ਦਿਨ ਵੀ ਇਸਰਾਏਲ ਦੀ ਫ਼ੌਜ ਉੱਤੇ ਹਮਲਾ ਕਰਨ ਲਈ ਗਿਬਆਹ ਸ਼ਹਿਰ ਤੋਂ ਬਾਹਰ ਆਈ। ਇਸ ਵਾਰੀ, ਬਿਨਯਾਮੀਨ ਦੀ ਫ਼ੌਜ ਨੇ ਇਸਰਾਏਲ ਦੀ ਫ਼ੌਜ ਦੇ ਹੋਰ 18,000 ਬੰਦੇ ਮਾਰ ਦਿੱਤੇ। ਇਸਰਾਏਲ ਦੀ ਫ਼ੌਜ ਦੇ ਇਹ ਸਾਰੇ ਹੀ ਬੰਦੇ ਸਿਖਲਾਈ ਯਾਫ਼ਤਾ ਸਿਪਾਹੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਅਗਲੇ ਭਲਕ ਬਿਨਯਾਮੀਨ ਨੇ ਗਿਬਆਹ ਤੋਂ ਨਿੱਕਲ ਕੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਮਨੁੱਖ ਵੱਢ ਕੇ ਧੂੜ ਕਰ ਦਿੱਤੇ। ਏਹ ਸੱਭੇ ਤਲਵਾਰ ਧਾਰੀ ਮਨੁੱਖ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਗਲੇ ਦਿਨ ਫਿਰ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲਦੇ ਇਸਰਾਏਲੀਆਂ ਦੇ ਅਠਾਰਾਂ ਹਜ਼ਾਰ ਪੁਰਖਾਂ ਨੂੰ ਮਾਰ ਮਿੱਟੀ ਵਿੱਚ ਰਲਾ ਦਿੱਤਾ, ਇਹ ਸਭ ਤਲਵਾਰ ਧਾਰੀ ਮਨੁੱਖ ਸਨ।