Judges 20:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਸਾਰੇ ਲੋਕ ਬੈਤੇਲ ਸ਼ਹਿਰ ਗਏ। ਉਸ ਸਥਾਨ ਉੱਤੇ ਉਹ ਬੈਠ ਗਏ ਅਤੇ ਯਹੋਵਾਹ ਦੇ ਸਾਹਮਣੇ ਰੋਏ। ਉਨ੍ਹਾਂ ਨੇ ਸ਼ਾਮ ਤੱਕ ਕੁਝ ਨਹੀਂ ਖਾਧਾ। ਉਨ੍ਹਾਂ ਨੇ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠੇ ਅਤੇ ਬੈਤੇਲ ਵਿੱਚ ਆਣ ਕੇ ਰੋਏ ਅਰ ਉੱਥੇ ਯਹੋਵਾਹ ਦੇ ਸਨਮੁਖ ਬੈਠੇ ਅਰ ਉਸ ਦਿਨ ਸਭਨਾਂ ਨੇ ਸੰਧਿਆ ਤੋੜੀ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ ਸਾਂਦ ਭੇਟਾਂ ਯਹੋਵਾਹ ਅੱਗੇ ਚੜ੍ਹਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤਏਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।