Judges 20:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸੜਏਲ ਦੀ ਫ਼ੌਜ ਨੇ ਕੁਝ ਆਦਮੀ ਗਿਬਆਹ ਸ਼ਹਿਰ ਦੇ ਦੁਆਲੇ ਛੁਪਾ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲੀਆਂ ਨੇ ਗਿਬਆਹ ਦੇ ਉਦਾਲੇ ਛਹਿ ਵਿੱਚ ਬੈਠਣ ਵਾਲਿਆਂ ਨੂੰ ਬਿਠਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀਆਂ ਨੇ ਗਿਬਆਹ ਦੇ ਆਲੇ-ਦੁਆਲੇ ਘਾਤ ਲਾਉਣ ਵਾਲਿਆਂ ਨੂੰ ਬਿਠਾਇਆ।