Judges 20:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੀ ਫ਼ੌਜ ਤੀਸਰੇ ਦਿਨ ਗਿਬਆਹ ਸ਼ਹਿਰ ਦੇ ਵਿਰੁੱਧ ਲੜਨ ਲਈ ਗਈ। ਉਨ੍ਹਾਂ ਨੇ ਜੰਗ ਲਈ ਤਿਆਰੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਪਿੱਛਲੇ ਦਿਨਾਂ ਉੱਤੇ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਨੇ ਤੀਜੇ ਦਿਨ ਫੇਰ ਬਿਨਯਾਮੀਨੀਆਂ ਉੱਤੇ ਚੜ੍ਹਾਈ ਕੀਤੀ ਅਤੇ ਅੱਗੇ ਅੱਗੇ ਵਾਂਙੁ ਗਿਬਆਹ ਦੇ ਸਾਹਮਣੇ ਫੇਰ ਪਾਲ ਬੰਨ੍ਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੇ ਤੀਜੇ ਦਿਨ ਫਿਰ ਬਿਨਯਾਮੀਨੀਆਂ ਉੱਤੇ ਚੜ੍ਹਾਈ ਕੀਤੀ ਅਤੇ ਪਹਿਲਾਂ ਦੀ ਤਰ੍ਹਾਂ ਗਿਬਆਹ ਦੇ ਸਾਹਮਣੇ ਫਿਰ ਕਤਾਰ ਬੰਨ੍ਹੀ।