Judges 20:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਬੰਦਿਆਂ ਨੇ ਆਖਿਆ, “ਅਸੀਂ ਪਹਿਲਾਂ ਵਾਂਗ ਹੀ ਜਿੱਤ ਰਹੇ ਹਾਂ!” ਇਸਰਾਏਲ ਦੇ ਬੰਦੇ ਭੱਜ ਰਹੇ ਸਨ, ਪਰ ਇਹ ਚਲਾਕੀ ਸੀ। ਉਹ ਬਿਨਯਾਮੀਨ ਦੇ ਬੰਦਿਆਂ ਨੂੰ ਉਨ੍ਹਾਂ ਦੇ ਸ਼ਹਿਰ ਤੋਂ ਦੂਰ ਸੜਕਾਂ ਉੱਤੇ ਲੈ ਜਾਣਾ ਚਾਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਿਨਯਾਮੀਨੀਆਂ ਨੇ ਆਖਿਆ, ਜੋ ਅੱਗੇ ਵਾਂਙੁ ਹੀ ਓਹ ਸਾਡੇ ਕੋਲੋਂ ਹਾਰ ਗਏ ਹਨ ਅਤੇ ਇਸਰਾਏਲੀਆਂ ਨੇ ਆਖਿਆ, ਆਓ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਿਨਯਾਮੀਨੀਆਂ ਕਹਿਣ ਲੱਗੇ, “ਪਹਿਲਾਂ ਦੀ ਤਰ੍ਹਾਂ ਹੀ ਉਹ ਸਾਡੇ ਕੋਲੋਂ ਹਾਰ ਗਏ ਹਨ,” ਪਰ ਇਸਰਾਏਲੀਆਂ ਨੇ ਕਿਹਾ, “ਆਉ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ।”