Judges 20:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ 10,000 ਸਭ ਤੋਂ ਚੰਗੇ ਸਿਖਲਾਈ ਪ੍ਰਾਪਤ ਸਿਪਾਹੀਆਂ ਨੇ ਗਿਬਆਹ ਉੱਤੇ ਹਮਲਾ ਕਰ ਦਿੱਤਾ। ਲੜਾਈ ਬਹੁਤ ਭਾਰੀ ਸੀ। ਪਰ ਬਿਨਯਾਮੀਨ ਦੀ ਫ਼ੌਜ ਨੂੰ ਪਤਾ ਨਹੀਂ ਸੀ ਕਿ ਕਿੰਨੀ ਭਿਆਨਕ ਗੱਲ ਉਨ੍ਹਾਂ ਨਾਲ ਵਾਪਰਨ ਵਾਲੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਇਸਰਾਏਲ ਦੇ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਆਣ ਪਏ ਅਤੇ ਡਾਢੀ ਲੜਾਈ ਮੱਚੀ ਪਰ ਉਨ੍ਹਾਂ ਨੇ ਨਾ ਜਾਤਾ ਭਈ ਸਾਡੇ ਉੱਤੇ ਬਿੱਜ ਆ ਪਹੁੰਚੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਇਸਰਾਏਲ ਵਿੱਚੋਂ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਆ ਪਏ ਅਤੇ ਭਿਆਨਕ ਲੜਾਈ ਹੋਣ ਲੱਗੀ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਬਿਪਤਾ ਸਾਡੇ ਉੱਤੇ ਪੈਣ ਵਾਲੀ ਹੈ।