Judges 20:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਸਰਾਏਲ ਦੀ ਫ਼ੌਜ ਦੀ ਵਰਤੋਂ ਕੀਤੀ ਅਤੇ ਬਿਨਯਾਮੀਨ ਦੀ ਫ਼ੌਜ ਨੂੰ ਹਰਾ ਦਿੱਤਾ। ਉਸ ਦਿਨ ਇਸਰਾਏਲ ਦੀ ਫ਼ੌਜ ਨੇ ਬਿਨਯਾਮੀਨ ਦੇ 25,100 ਸਿਪਾਹੀ ਮਾਰ ਦਿੱਤੇ। ਉਨ੍ਹਾਂ ਸਾਰੇ ਸਿਪਾਹੀਆਂ ਨੇ ਜੰਗ ਲਈ ਸਿਖਲਾਈ ਪ੍ਰਾਪਤ ਕੀਤੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਬਿਨਯਾਮੀਨ ਨੂੰ ਇਸਰਾਏਲ ਦੇ ਅੱਗੇ ਮਾਰਿਆ ਅਤੇ ਇਸਰਾਏਲੀਆਂ ਨੇ ਉਸ ਦਿਨ ਪੰਝੀ ਹਜ਼ਾਰ ਤੇ ਇੱਕ ਸੌ ਬਿਨਯਾਮੀਨੀਆਂ ਨੂੰ ਵੱਢਿਆ। ਇਹ ਸੱਭੇ ਤਲਵਾਰ ਧਾਰੀ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਬਿਨਯਾਮੀਨ ਨੂੰ ਇਸਰਾਏਲ ਦੇ ਅੱਗੇ ਮਾਰਿਆ ਅਤੇ ਉਸ ਦਿਨ ਇਸਰਾਏਲੀਆਂ ਨੇ ਪੱਚੀ ਹਜ਼ਾਰ ਇੱਕ ਸੌ ਬਿਨਯਾਮੀਨੀਆਂ ਨੂੰ ਮਾਰ ਦਿੱਤਾ ਜੋ ਸਭ ਤਲਵਾਰ ਧਾਰੀ ਸਨ।