Judges 20:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬੰਦੇ ਛੁੱਪੇ ਹੋਏ ਸਨ ਉਹ ਗਿਬਆਹ ਸ਼ਹਿਰ ਦੇ ਅੰਦਰ ਭੱਜ ਗਏ। ਉਹ ਫ਼ੈਲ ਗਏ ਅਤੇ ਉਨ੍ਹਾਂ ਨੇ ਆਪਣੀਆਂ ਤਲਵਾਰਾਂ ਨਾਲ ਸ਼ਹਿਰ ਵਿੱਚ ਹਰ ਇੱਕ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਛਹਿ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਛਹਿ ਵਾਲੇ ਆਪਣੇ ਆਪ ਨੂੰ ਖਿਲਾਰ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਘਾਤ ਵਿੱਚ ਬੈਠਣ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਅੱਗੇ ਵੱਧ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।