Judges 20:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਔਰਤ ਦੇ ਪਤੀ ਨੇ, ਜਿਸ ਦੀ ਔਰਤ ਨੂੰ ਕਤਲ ਕਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਸਾਰੀ ਵਾਰਤਾ ਸੁਣਾਈ। ਉਸ ਨੇ ਆਖਿਆ, “ਮੈਂ ਅਤੇ ਮੇਰੀ ਦਾਸੀ ਬਿਨਯਾਮੀਨ ਇਲਾਕੇ ਦੇ ਗਿਬਆਹ ਸ਼ਹਿਰ ਵਿੱਚ ਆਏ। ਅਸੀਂ ਉੱਥੇ ਰਾਤ ਕੱਟੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਲੇਵੀ ਨੇ ਜੋ ਇਸ ਵੱਢੀ ਹੋਈ ਤੀਵੀਂ ਦਾ ਭਰਤਾ ਸੀ ਉੱਤਰ ਦੇ ਕੇ ਆਖਿਆ, ਮੈਂ ਆਪਣੀ ਗੋੱਲੀ ਸਣੇ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਟਿਕਣ ਲਈ ਆਇਆ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਲੇਵੀ ਨੇ ਜੋ ਉਸ ਮਾਰੀ ਗਈ ਇਸਤਰੀ ਦਾ ਪਤੀ ਸੀ, ਉੱਤਰ ਦੇ ਕੇ ਕਿਹਾ, “ਮੈਂ ਆਪਣੀ ਰਖ਼ੈਲ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਕੱਟਣ ਲਈ ਗਿਆ ਸੀ।