bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Bible
/
Compare Judges 20:41
Judges 20:41 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਮਨੁੱਖ ਮੁੜੇ ਅਰ ਬਿਨਯਾਮੀਨ ਦੇ ਲੋਕ ਘਬਰਾ ਗਏ ਕਿਉਂ ਜੋ ਉਨ੍ਹਾਂ ਨੇ ਡਿੱਠਾ ਭਈ ਬਿੱਜ ਆਣ ਪਈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਮਨੁੱਖ ਮੁੜੇ ਅਤੇ ਬਿਨਯਾਮੀਨ ਦੇ ਲੋਕ ਇਹ ਵੇਖ ਕੇ ਘਬਰਾ ਗਏ ਕਿ ਬਿਪਤਾ ਉਨ੍ਹਾਂ ਦੇ ਉੱਤੇ ਆਣ ਪਈ ਹੈ!