Judges 20:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਬਿਨਯਾਮੀਨ ਦੀ ਫ਼ੌਜ ਦੇ 18,000 ਬਹਾਦੁਰ ਅਤੇ ਤਾਕਤਵਰ ਲੜਾਕੇ ਮਾਰੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਬਿਨਯਾਮੀਨੀਆਂ ਦੇ ਅਠਾਰਾਂ ਹਜ਼ਾਰ ਡਿੱਗ ਪਏ। ਇਹ ਸੱਭੋ ਸੂਰਮੇ ਮਨੁੱਖ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨੀਆਂ ਦੇ ਅਠਾਰਾਂ ਹਜ਼ਾਰ ਪੁਰਖ ਮਾਰੇ ਗਏ। ਉਹ ਸਾਰੇ ਸੂਰਬੀਰ ਮਨੁੱਖ ਸਨ।