Judges 20:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਪਣੀ ਦਾਸੀ ਨੂੰ ਲੈ ਆਇਆ ਅਤੇ ਉਸ ਦੇ ਟੁਕੜੇ ਕੀਤੇ। ਫ਼ੇਰ ਮੈਂ ਇੱਕ-ਇੱਕ ਟੁਕੜਾ ਇਸਰਾਏਲ ਦੇ ਪਰਿਵਾਰ-ਸਮੂਹਾਂ ਨੂੰ ਭੇਜ ਦਿੱਤਾ। ਮੈਂ 12 ਟੁਕੜੇ ਉਨ੍ਹਾਂ ਧਰਤੀਆਂ ਨੂੰ ਭੇਜੇ ਜਿਨ੍ਹਾਂ ਨੂੰ ਅਸੀਂ ਹਾਸਿਲ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਬਿਨਯਾਮੀਨ ਦੇ ਲੋਕਾਂ ਨੇ ਇਸਰਾਏਲ ਵਿੱਚ ਇਹ ਭਿਆਨਕ ਕਾਰਾ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਆਪਣੀ ਸੁਰੀਤ ਨੂੰ ਲੈ ਕੇ ਟੋਟੇ ਟੋਟੇ ਕਰ ਕੇ ਉਹ ਨੂੰ ਇਸਰਾਏਲ ਦੀ ਪੱਤੀ ਦੇ ਸਾਰੇ ਦੇਸ ਵਿੱਚ ਘੱਲਿਆ ਕਿਉਂ ਜੋ ਇਸਰਾਏਲ ਦੇ ਵਿੱਚਕਾਰ ਉਨ੍ਹਾਂ ਨੇ ਲੁੱਚਪੁਣਾ ਅਤੇ ਮੂਰਖਤਾਈ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਪਣੀ ਰਖ਼ੈਲ ਨੂੰ ਲੈ ਕੇ ਟੁੱਕੜੇ-ਟੁੱਕੜੇ ਕੀਤਾ ਅਤੇ ਉਸ ਨੂੰ ਇਸਰਾਏਲ ਦੇ ਹਿੱਸੇ ਦੇ ਸਾਰੇ ਦੇਸ਼ ਵਿੱਚ ਭੇਜਿਆ ਕਿਉਂ ਜੋ ਉਨ੍ਹਾਂ ਨੇ ਇਸਰਾਏਲ ਵਿੱਚ ਅਜਿਹਾ ਲੁੱਚਪੁਣਾ ਅਤੇ ਦੁਸ਼ਟਤਾ ਕੀਤੀ ਹੈ।