Judges 20:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਤੁਸੀਂ ਇਸਰਾਏਲ ਦੇ ਸਾਰੇ ਲੋਕੋ, ਗੱਲ ਕਰੋ। ਆਪਣਾ ਨਿਆਂ ਦਿਉ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਸਭ ਇਸਰਾਏਲੀਓ, ਇੱਥੇ ਤੁਸੀਂ ਸਲਾਹ ਤੇ ਮੱਤ ਦੱਸੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਹੇ ਇਸਰਾਏਲੀਓ, ਅਤੇ ਇੱਥੇ ਹੀ ਤੁਸੀਂ ਆਪਣਾ ਮੱਤ ਦੱਸੋ।”