Judges 20:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਅਸੀਂ ਗਿਬਆਹ ਸ਼ਹਿਰ ਨਾਲ ਇਹ ਸਲੂਕ ਕਰਾਂਗੇ: ਅਸੀਂ ਪਰਚੀਆਂ ਪਾਵਾਂਗੇ ਅਤੇ ਪਰਮੇਸ਼ੁਰ ਉੱਤੇ ਨਿਆਂ ਛੱਡ ਦਿਆਂਗੇ ਕਿ ਉਨ੍ਹਾਂ ਲੋਕਾਂ ਨਾਲ ਕੀ ਕਰਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਅਸੀਂ ਗਿਬਆਹ ਨਾਲ ਗੱਲ ਕਰਾਂਗੇ ਜੋ ਅਸੀਂ ਗੁਣੇ ਪਾ ਦੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਅਸੀਂ ਗਿਬਆਹ ਨਾਲ ਇਹ ਕਰਾਂਗੇ ਅਰਥਾਤ ਅਸੀਂ ਪਰਚੀਆਂ ਪਾ ਕੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ,