Judges 21:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਫ਼ਾਹ ਵਿਖੇ ਸਰਾਏਲ ਦੇ ਲੋਕਾਂ ਨੇ ਇੱਕ ਇਕਰਾਰ ਕੀਤਾ। ਉਨ੍ਹਾਂ ਦਾ ਇਕਰਾਰ ਇਹ ਸੀ: “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੀ ਧੀ ਦਾ ਰਿਸ਼ਤਾ ਬਿਨਯਾਮੀਨ ਦੇ ਪਰਿਵਾਰ-ਸਮੂਹ ਨਾਲ ਨਹੀਂ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਵਿੱਚ ਸੌਂਹ ਖਾਧੀ ਸੀ ਭਈ ਸਾਡੇ ਵਿੱਚੋਂ ਕੋਈ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਾ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਲੋਕਾਂ ਨੇ ਮਿਸਪਾਹ ਵਿੱਚ ਸਹੁੰ ਖਾਧੀ ਸੀ ਕਿ ਸਾਡੇ ਵਿੱਚੋਂ ਕੋਈ ਵੀ ਆਪਣੀ ਧੀ ਬਿਨਯਾਮੀਨ ਵਿੱਚ ਵਿਆਹੁਣ ਲਈ ਨਹੀਂ ਦੇਵੇਗਾ।