Judges 21:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕਾਂ ਨੇ ਯਾਬੇਸ਼ ਗਿਲਆਦ ਸ਼ਹਿਰ ਵੱਲ 12,000 ਸਿਪਾਹੀ ਭੇਜੇ। ਉਨ੍ਹਾਂ ਨੇ ਉਨ੍ਹਾਂ ਸਿਪਾਹੀਆਂ ਨੂੰ ਆਖਿਆ, “ਯਾਬੇਸ਼ ਗਿਲਆਦ ਨੂੰ ਜਾਓ ਅਤੇ ਆਪਣੀਆਂ ਤਲਵਾਰਾਂ ਨਾਲ ਉੱਥੇ ਰਹਿਣ ਵਾਲੇ ਹਰ ਬੰਦੇ ਨੂੰ ਮਾਰ ਦਿਉ, ਔਰਤਾਂ ਅਤੇ ਬੱਚਿਆਂ ਨੂੰ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਭਾ ਨੇ ਬਾਰਾਂ ਹਜ਼ਾਰ ਸੂਰਮੇ ਮਨੁੱਖ ਤੋਂਰ ਕੇ ਉਨ੍ਹਾਂ ਨੂੰ ਆਗਿਆ ਦਿੱਤੀ ਜੋ ਯਾਬੇਸ਼-ਗਿਲਆਦ ਦੇ ਵਾਸੀਆਂ ਨੂੰ ਤੀਵੀਆਂ ਅਤੇ ਬਾਲਕਾਂ ਸਣੇ ਤਲਵਾਰ ਦੀ ਧਾਰ ਨਾਲ ਜਾ ਕੇ ਵੱਢ ਸੁੱਟੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।