Judges 21:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਇਹ ਅਵੱਸ਼ ਕਰਨਾ ਚਾਹੀਦਾ ਹੈ! ਤੁਹਾਨੂੰ ਯਾਬੇਸ਼ ਗਿਲਆਦ ਦੇ ਹਰ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਹਰ ਉਸ ਔਰਤ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹੋਣ। ਪਰ ਕਿਸੇ ਉਸ ਔਰਤ ਨੂੰ ਨਾ ਮਾਰਨਾ ਜਿਸਨੇ ਕਦੇ ਵੀ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਾ ਰੱਖੇ ਹੋਣ।” ਇਸ ਲਈ ਸਿਪਾਹੀਆਂ ਨੇ ਇਵੇਂ ਹੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਕੰਮ ਕਰਨਾ ਜੋ ਸਾਰਿਆਂ ਪੁਰਸ਼ਾਂ ਅਤੇ ਉਨ੍ਹਾਂ ਤੀਵੀਆਂ ਨੂੰ ਜਿਨ੍ਹਾਂ ਮਨੁੱਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਕੰਮ ਕਰੋ ਕਿ ਸਾਰੇ ਪੁਰਸ਼ਾਂ ਅਤੇ ਉਨ੍ਹਾਂ ਇਸਤਰੀਆਂ ਨੂੰ ਜਿਨ੍ਹਾਂ ਨੇ ਪੁਰਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ।”