Judges 21:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੂੰ ਬਿਨਯਾਮੀਨ ਦੇ ਲੋਕਾਂ ਉੱਤੇ ਅਫ਼ਸੋਸ ਹੋਇਆ। ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦਰਮਿਆਨ ਵਿਥ ਬਣਾ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਤੋੜ ਪਾ ਦਿੱਤੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਬਿਨਯਾਮੀਨ ਦੇ ਲਈ ਬਹੁਤ ਪਛਤਾਏ ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਗੋਤਾਂ ਵਿੱਚ ਦਰਾਰ ਪਾ ਦਿੱਤੀ ਸੀ।