Judges 21:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਦੀਆਂ ਔਰਤਾਂ ਮਾਰੀਆਂ ਜਾ ਚੁੱਕੀਆਂ ਹਨ। ਅਸੀਂ ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਲਈ, ਜਿਹੜੇ ਹਾਲੇ ਜਿਉਂਦੇ ਹਨ, ਔਰਤਾਂ ਕਿੱਥੋਂ ਲਿਆ ਸੱਕਦੇ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਭਾ ਦੇ ਬਜ਼ੁਰਗ ਬੋਲੇ, ਜਿਹੜੇ ਵੱਧ ਰਹੇ ਹਨ ਉਨ੍ਹਾਂ ਦੇ ਲਈ ਵਹੁਟੀਆਂ ਦਾ ਕੀ ਕਰੀਏ? ਕਿਉਂ ਜੋ ਬਿਨਯਾਮੀਨੀਆਂ ਦੀਆਂ ਸਾਰੀਆਂ ਤੀਵੀਆਂ ਮਾਰੀਆਂ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”