Judges 21:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਨੂੰ ਜਿਹੜੇ ਹਾਲੇ ਜਿਉਂਦੇ ਹਨ, ਆਪਣੇ ਪਰਿਵਾਰਾਂ ਦੀ ਲੀਹ ਤੋਂਰਨ ਲਈ ਬੱਚਿਆਂ ਦੀ ਲੋੜ ਹੈ। ਅਜਿਹਾ ਅਵੱਸ਼ ਹੋਣਾ ਚਾਹੀਦਾ ਹੈ ਤਾਂ ਜੋ ਇਸਰਾਏਲ ਦਾ ਇੱਕ ਪਰਿਵਾਰ-ਸਮੂਹ ਮਰੇ ਨਾ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਆਖਿਆ, ਇਹ ਲੋੜੀਦਾ ਹੈ ਭਈ ਜਿਹੜੇ ਬਿਨਯਾਮੀਨ ਦੇ ਵਿੱਚੋਂ ਵੱਧ ਰਹੇ ਹਨ ਉਨ੍ਹਾਂ ਦੇ ਲਈ ਪੱਤੀ ਰਹੀ ਇਸ ਕਰਕੇ ਜੋ ਇਸਰਾਏਲੀਆਂ ਦਾ ਇੱਕ ਗੋਤ ਮੇਸਿਆ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਕਿਹਾ, “ਇਹ ਜ਼ਰੂਰੀ ਹੈ ਕਿ ਜਿਹੜੇ ਬਿਨਯਾਮੀਨ ਦੇ ਵਿੱਚੋਂ ਬਚ ਗਏ ਹਨ, ਉਨ੍ਹਾਂ ਦਾ ਵੀ ਹਿੱਸਾ ਰਹੇ, ਤਾਂ ਜੋ ਇਸਰਾਏਲੀਆਂ ਦਾ ਇੱਕ ਗੋਤ ਮਿਟ ਨਾ ਜਾਵੇ।