Judges 21:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਭੀ ਅਸੀਂ ਤਾਂ ਉਨ੍ਹਾਂ ਨੂੰ ਵਹੁਟੀਆਂ ਦੇ ਲਈ ਆਪਣੀਆਂ ਧੀਆਂ ਨਹੀਂ ਦੇ ਸੱਕਦੇ ਕਿਉਂ ਜੋ ਇਸਰਾਏਲੀਆਂ ਨੇ ਸੌਂਹ ਖਾਧੀ ਹੈ ਭਈ ਜਿਹੜਾ ਬਿਨਯਾਮੀਨੀ ਨੂੰ ਵਾਹੁਟੀ ਦੇਵੇ ਸੋ ਸਰਾਪੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਅਸੀਂ ਤਾਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਨਾਲ ਨਹੀਂ ਕਰ ਸਕਦੇ, ਕਿਉਂ ਜੋ ਇਸਰਾਏਲੀਆਂ ਨੇ ਸਹੁੰ ਖਾਧੀ ਹੈ ਕਿ ਜਿਹੜਾ ਕਿਸੇ ਬਿਨਯਾਮੀਨੀ ਨਾਲ ਆਪਣੀ ਧੀ ਦਾ ਵਿਆਹ ਕਰੇ, ਉਹ ਸਰਾਪੀ ਹੋਵੇ।”