Judges 21:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਇੱਕ ਵਿੱਚਾਰ ਸੁਝਿਆ ਹੈ! ਸ਼ੀਲੋਹ ਦੇ ਸ਼ਹਿਰ ਵਿਖੇ ਇਹ ਸਮਾਂ ਯਹੋਵਾਹ ਦੇ ਪਰਬ ਦਾ ਹੈ। ਇਹ ਪਰਬ ਉੱਥੇ ਹਰ ਸਾਲ ਮਨਾਇਆ ਜਾਂਦਾ ਹੈ।” ਸ਼ੀਲੋਹ ਦਾ ਸ਼ਹਿਰ ਬੈਤੇਲ ਸ਼ਹਿਰ ਦੇ ਉੱਤਰ ਵੱਲ ਹੈ, ਅਤੇ ਉਸ ਸੜਕ ਦੇ ਪੂਰਬ ਵੱਲ ਹੈ ਜਿਹੜੀ ਬੈਤੇਲ ਤੋਂ ਸ਼ਕਮ ਨੂੰ ਅਤੇ ਲਬੋਨਾਹ ਦੇ ਦੱਖਣ ਵੱਲ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਨੇ ਆਖਿਆ, ਵੇਖੋ, ਸ਼ੀਲੋਹ ਵਿੱਚ ਯਹੋਵਾਹ ਦੇ ਲਈ ਵਰਹੇ ਦਾ ਪਰਬ ਹੈ ਉਸ ਥਾਂ ਦੇ ਕੋਲ ਜੋ ਬੈਤੇਲ ਦੇ ਉੱਤਰ ਅਤੇ ਉਸ ਸੜਕ ਦੇ ਚੜ੍ਹਦੇ ਜਿਹੜੀ ਬੈਤੇਲ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਕਿਹਾ, “ਵੇਖੋ, ਸ਼ੀਲੋਹ ਵਿੱਚ ਉਸ ਥਾਂ ਦੇ ਕੋਲ ਜੋ ਬੈਤਏਲ ਦੇ ਉੱਤਰ ਵੱਲ ਅਤੇ ਉਸ ਸੜਕ ਦੇ ਪੂਰਬ ਵੱਲ ਜਿਹੜੀ ਬੈਤਏਲ ਤੋਂ ਸ਼ਕਮ ਨੂੰ ਲਬੋਨਾਹ ਦੇ ਦੱਖਣ ਵੱਲ ਲੰਘ ਕੇ ਜਾਂਦੀ ਹੈ, ਯਹੋਵਾਹ ਦੇ ਲਈ ਹਰ ਸਾਲ ਇੱਕ ਪਰਬ ਮਨਾਇਆ ਜਾਂਦਾ ਹੈ।”