Judges 21:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਲੋਕ ਘਰਾਂ ਨੂੰ, ਆਪਣੀ ਖੁਦ ਦੀ ਧਰਤੀ ਅਤੇ ਆਪਣੇ ਖੁਦ ਦੇ ਪਰਿਵਾਰ-ਸਮੂਹ, ਅਤੇ ਆਪਣੇ ਖੁਦ ਦੇ ਨਿਵਾਸ ਨੂੰ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੋ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਟੱਬਰ ਵਿੱਚ ਅਤੇ ਓਹ ਸੱਭੇ ਉੱਥੋਂ ਆਪੋ ਆਪਣੀ ਪੱਤੀ ਵਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਸਮੇਂ ਸਾਰੇ ਇਸਰਾਏਲੀ ਵੀ ਉੱਥੋਂ ਆਪੋ ਆਪਣੇ ਗੋਤ ਅਤੇ ਆਪੋ ਆਪਣੇ ਘਰਾਣੇ ਵਿੱਚ ਚਲੇ ਗਏ ਅਤੇ ਉੱਥੋਂ ਉਹ ਸਾਰੇ ਆਪੋ ਆਪਣੇ ਹਿੱਸਿਆਂ ਵਿੱਚ ਚਲੇ ਗਏ।