Judges 21:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਇਸ ਲਈ ਹਰ ਕੋਈ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਨੀਂ ਦਿਨੀਂ ਇਸਰਾਏਲ ਦਾ ਪਾਤਸ਼ਾਹ ਕੋਈ ਨਹੀਂ ਸੀ। ਜੋ ਕਿਸੇ ਨੂੰ ਚੰਗਾ ਦਿੱਸਦਾ ਸੀ ਸੋ ਕਰਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ। ਜਿਸ ਕਿਸੇ ਨੂੰ ਜੋ ਠੀਕ ਲੱਗਦਾ ਸੀ, ਉਹ ਉਹੀ ਕਰਦਾ ਸੀ।