Judges 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਪਰਮੇਸ਼ੁਰ ਨੂੰ ਆਖਿਆ, “ਯਹੋਵਾਹ ਤੂੰ ਇਸਰਾਏਲ ਦਾ ਪਰਮੇਸ਼ੁਰ ਹੈਂ। ਸਾਡੇ ਨਾਲ ਇਹ ਭਿਆਨਕ ਘਟਨਾ ਕਿਉਂ ਵਾਪਰੀ? ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਅੱਡ ਕਿਉਂ ਹੋਵੇ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੋਲੇ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਉੱਤੇ ਏਹ ਕੀ ਅਨਰਥ ਆਇਆ ਜੋ ਇਸਰਾਏਲ ਵਿੱਚੋਂ ਅੱਜ ਇੱਕ ਗੋਤ ਘਟ ਗਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੋਲੇ, “ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਇਸਰਾਏਲ ਵਿੱਚ ਅਜਿਹਾ ਕਿਉਂ ਹੋਇਆ ਕਿ ਅੱਜ ਇਸਰਾਏਲ ਵਿੱਚੋਂ ਇੱਕ ਗੋਤ ਘੱਟ ਗਿਆ ਹੈ?”