Judges 21:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਸਰੇ ਦਿਨ ਸੁਵਖਤੇ ਹੀ, ਇਸਰਾਏਲ ਦੇ ਲੋਕਾਂ ਨੇ ਇੱਕ ਜਗਵੇਦੀ ਉਸਾਰੀ। ਉਨ੍ਹਾਂ ਨੇ ਉਸ ਜਗਵੇਦੀ ਉੱਤੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਜੋ ਅਗਲੇ ਭਲਕ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਦੀਆਂ ਅਤੇ ਸੁਖ ਸਾਂਦ ਦੀਆਂ ਭੇਟਾਂ ਚੜ੍ਹਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਗਲੇ ਦਿਨ ਲੋਕਾਂ ਨੇ ਸਵੇਰੇ ਉੱਠ ਕੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਹੋਮ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।