Judges 21:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ, ਆਪਣੇ ਰਿਸ਼ਤੇਦਾਰਾਂ ਲਈ ਅਫ਼ਸੋਸ ਮਨਾਇਆ। ਅਤੇ ਆਖਿਆ, “ਅੱਜ ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਵੱਖ ਹੋ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਪਛਤਾਏ ਅਤੇ ਬੋਲੇ ਜੋ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਆਪਣੇ ਭਰਾ ਬਿਨਯਾਮੀਨ ਦੇ ਕਾਰਨ ਇਹ ਕਹਿ ਕੇ ਪਛਤਾਉਣ ਲੱਗੇ ਕਿ ਅੱਜ ਇਸਰਾਏਲੀਆਂ ਦਾ ਇੱਕ ਗੋਤ ਨਸ਼ਟ ਹੋ ਗਿਆ ਹੈ।