Judges 21:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਯਹੋਵਾਹ ਅੱਗੇ ਇਕਰਾਰ ਕੀਤਾ ਹੈ। ਅਸੀਂ ਇਕਰਾਰ ਕਰਦੇ ਹਾਂ ਕਿ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਵਿਆਹ ਨਹੀਂ ਕਰਨ ਦਿਆਂਗੇ। ਅਸੀਂ ਇਸ ਗੱਲ ਦਾ ਪੱਕ ਕਿਵੇਂ ਕਰਾਂਗੇ ਕਿ ਬਿਨਯਾਮੀਨ ਦੇ ਆਦਮੀਆਂ ਨੂੰ ਪਤਨੀਆਂ ਮਿਲਣ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੇ ਬੱਚੇ ਰਹੇ ਹਨ ਉਨ੍ਹਾਂ ਨੂੰ ਅਸੀਂ ਕਿੱਥੋਂ ਵਹੁਟੀਆਂ ਦੇਈਏ ਕਿਉਂ ਜੋ ਅਸਾਂ ਤਾਂ ਯਹੋਵਾਹ ਦੀ ਸੌਂਹ ਖਾਧੀ ਹੈ ਜੋ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦੇਣੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਯਹੋਵਾਹ ਦੀ ਸਹੁੰ ਖਾਧੀ ਹੈ ਕਿ ਅਸੀਂ ਆਪਣੀਆਂ ਧੀਆਂ ਉਨ੍ਹਾਂ ਨੂੰ ਵਿਆਹੁਣ ਲਈ ਨਹੀਂ ਦਿਆਂਗੇ, ਇਸ ਲਈ ਜਿਹੜੇ ਬਚ ਗਏ ਹਨ ਉਨ੍ਹਾਂ ਨੂੰ ਅਸੀਂ ਪਤਨੀਆਂ ਕਿੱਥੋਂ ਦੇਈਏ?